Category: Latest News

ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ \’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ \’ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ…

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰਿਆਵਲ ਨੂੰ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਸ਼ਵ ਵੈਟਲੈਂਡਜ਼…

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ…

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ…

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ…

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ…

ਚੋਣਾਂ ਦੀ ਤਿਆਰੀ – ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਡੀ.ਆਈ.ਐਸ.ਈ. ਕੈਪਸੂਲ ਸਾਫਟਵੇਅਰ ਵਿੱਚ ਕਰਮਚਾਰੀਆਂ ਦੇ…