Category: Latest News

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ-ਭਾਜਪਾ ਗਠਜੋੜ ਦਾ ਇੱਕੋ-ਇੱਕ ਮਕਸਦ ਸੱਤਾ ਹਥਿਆਉਣਾ, ਲੋਕ ਸਿਆਸੀ ਡਰਾਮੇਬਾਜ਼ੀ ਦੇ ਝਾਂਸੇ ਵਿੱਚ ਨਹੀਂ ਆਉਣਗੇ, ਭਾਜਪਾ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਦਿਆਂ 700 ਤੋਂ ਵੱਧ ਕਿਸਾਨ ਸ਼ਹੀਦ ਹੋਏ-ਮੁੱਖ ਮੰਤਰੀ ਭਗਵੰਤ…

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਕਰੀਬ 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਕਿਹਾ, “ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਵਿੱਚ…

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

•ਏ.ਡੀ.ਸੀਜ਼ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀ ਸ਼ਹਿਰ ਦੇ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਸਫ਼ਾਈ ਕਾਰਜਾਂ ਦੀ ਕਰਨਗੇ ਨਿਗਰਾਨੀ; ਨਤੀਜੇ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਹਰਜੋਤ ਬੈਂਸ •ਸਾਰੇ…

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਮੇਰੀ ਸਰਕਾਰ ਨੇ 67,037 ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਹਨ; ਪੰਜਾਬ ਵਿੱਚ ਪਹਿਲੀ ਵਾਰ ਭਰਤੀਆਂ ਪੂਰੀ ਪਾਰਦਰਸ਼ਤਾ ਅਤੇ ਬਿਨਾਂ ਸਿਫਾਰਸ਼ ਦੇ ਹੋ ਰਹੀਆਂ ਹਨ, ਹੁਣ ਨੌਕਰੀ ਲਈ…

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ, ਲਗਾਤਾਰ ਖੂਨ ਵਹਿਣ, ਡਾਇਬਿਟੀਜ਼ ਅਤੇ ਸੋਰਾਇਸਿਸ ਵਰਗੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਪਟਿਆਲਾ ਦੀ ਉਦਮੀ ਦਾ ਰਾਜਿੰਦਰਾ ਹਸਪਤਾਲ ਵਿੱਚ ਹੋਇਆ ਸਫ਼ਲ ਆਪ੍ਰੇਸ਼ਨ ‘ਮੁੱਖ ਮੰਤਰੀ ਸਿਹਤ…

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਧੂਰੀ ਜਨਸਭਾ ਵਿੱਚ ਖਾਲੀ ਕੁਰਸੀਆਂ ਨੇ ਭਾਜਪਾ ਨੂੰ ਦਿਖਾਇਆ ਅਸਲੀ ਆਈਨਾ, ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ: ਹਰਪਾਲ ਚੀਮਾ 750 ਅੰਨਦਾਤਿਆਂ ਦੀ ਸ਼ਹਾਦਤ ਭੁੱਲ ਨਹੀਂ ਸਕਦਾ ਪੰਜਾਬ,…

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਸੰਘਰਸ਼ ਕਰ ਰਹੇ ਹਨ, ਬੀਜੇਪੀ ਰਾਹਤ ਦੇਣ ਵਿੱਚ ਨਾਕਾਮ ਰਹੀ ਹੈ: ਹਰਪਾਲ ਸਿੰਘ ਚੀਮਾ ਡੀਜ਼ਲ,…