Category: Latest News

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ…

ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ \’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ \’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ…

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ…

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ \’ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ \’ਤੇ ਜ਼ੋਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ…

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ \’ਤੇ…

Trending Now