Category: Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ…

ਭਾਜਪਾ ਸਰਕਾਰ ਦੇ ‘ਅੰਮ੍ਰਿਤ ਕਾਲ’ ਦੇ ਵੱਡੇ-ਵੱਡੇ ਦਾਅਵੇ ਹੋਏ ਫੇਲ੍ਹ, ਭਾਰਤ ਵਿਸ਼ਵ ਦੇ ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ ਵਿੱਚੋਂ ਹੋਇਆ ਬਾਹਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਮਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਐਫਡੀਆਈ ਦੇ ਭਰੋਸੇ ਦੇ ਮਾਮਲੇ ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 15 ਆਰਥਿਕਤਾਵਾਂ ਦੀ ਸੂਚੀ ਵਿੱਚੋਂ…

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ

ਚੰਡੀਗੜ੍ਹ, 28 ਮਈ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਤਮਾਮ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ‘ਤੇ ਪਲਟਵਾਰ ਕੀਤਾ…

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਚੰਡੀਗੜ੍ਹ 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਕੱਲ੍ਹ ਧੂਰੀ…

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਬੋਲਦਿਆਂ…

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਚੰਡੀਗੜ੍ਹ; 27 ਮਈ 2026 ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ…

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਨਵੀਂ ਦਿੱਲੀ, 26 ਮਈ , 2026 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ ‘ਤੇ…