ਹੁਣ ਬਜ਼ੁਰਗਾਂ ਨੂੰ ਪੈਨਸ਼ਨ ਦਫ਼ਤਰ ਜਾਣ ਦੀ ਨਹੀਂ ਪਏਗੀ ਲੋੜ! ਮਾਨ ਸਰਕਾਰ ਨੇ ਲਾਂਚ ਕੀਤਾ ‘ਸੇਵਾ ਪੋਰਟਲ’, 3.15 ਲੱਖ ਬਜ਼ੁਰਗਾਂ ਨੂੰ ਹੁਣ ਘਰ ਬੈਠੇ ਮਿਲੇਗੀ ਪੈਨਸ਼ਨ
ਚੰਡੀਗੜ੍ਹ, 4 ਨਵੰਬਰ 2025 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ…
