ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ , ਜਿਸ ਨਾਲ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਗਿਆ।
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਕਵਰ ਮਿਲੇਗਾ। ਮੁੱਖ…
