ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ
ਚੰਡੀਗੜ੍ਹ, 28 ਅਗਸਤ: ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ…
