Category: Latest News

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਨਾਭਾ (ਪਟਿਆਲਾ), 25 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇੱਥੇ ਕਰਵਾਏ ਗਏ ਇਕ…

ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

ਚੰਡੀਗੜ੍ਹ, 25 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ…

ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ

ਚੰਡੀਗੜ੍ਹ, 24 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਦੀ…

ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

ਚੰਡੀਗੜ੍ਹ, 24 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼…

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਨਵੀਂ ਦਿੱਲੀ, 24 ਮਈ:ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ…

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ, 23 ਮਈ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ…

ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ…

Trending Now