Category: National

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ….

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ….

ਤੇਲੰਗਾਨਾ ’ਚ ਕਈ ਹਿੱਸਿਆਂ ’ਚ ਐਤਵਾਰ ਨੂੰ ਭਾਰੀ ਮੀਂਹ ਜਾਰੀ ਰਿਹਾ

ਤੇਲੰਗਾਨਾ ’ਚ ਕਈ ਹਿੱਸਿਆਂ ’ਚ ਐਤਵਾਰ ਨੂੰ ਭਾਰੀ ਮੀਂਹ ਜਾਰੀ ਰਿਹਾ,ਇਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਏ. ਰੇਵੰਤ ਰੈੱਡੀ (Chief Minister A. Revanth Reddy) ਨੇ ਸੂਬੇ….

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ….

ਦਿੱਲੀ ਕੋਚਿੰਗ ਸੈਂਟਰ ਵਿਚ ਹੋਈਆਂ 3 ਮੌਤਾਂ ਦੀ ਜਾਂਚ ਕਰੇਗੀ ਸੀਬੀਆਈ

ਦਿੱਲੀ ਦੇ ਇਕ ਕੋਚਿੰਗ ਸੈਂਟਰ (Coching Centre) ਵਿਚ 3 ਵਿਦਿਆਰਥੀਆਂ ਦੇ ਡੁੱਬ ਕੇ ਮਾਰੇ ਜਾਣ ਦਾ ਮਾਮਲਾ ਗਰਮਾ ਰਿਹਾ ਹੈ,ਹੁਣ ਦਿੱਲੀ ਹਾਈ ਕੋਰਟ (Delhi High Court) ਨੇ ਇਹ ਮਾਮਲਾ ਪੁਲਿਸ….

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ….

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ….

 ਸੀ.ਆਰ.ਐਮ. ਸਕੀਮ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਨੂੰ ਬਹਾਲ ਕਰਨ ’ਤੇ ਦਿੱਤਾ ਜ਼ੋਰ

ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ….

ਅਮਰਨਾਥ ਤੀਰਥ ਦੀ ਸਾਲਾਨਾ ਯਾਤਰਾ ਅੱਜ ਤੋਂ ਸ਼ੁਰੂ

ਅਮਰਨਾਥ ਤੀਰਥ (Amarnath Shrine) ਦੀ ਸਾਲਾਨਾ ਯਾਤਰਾ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ਦੇ ਬਾਲਟਾਲ ਬੇਸ ਕੈਂਪ (Baltal Base Camp) ਤੋਂ ਪਵਿੱਤਰ ਗੁਫਾ ਦੇ ਦਰਸ਼ਨਾਂ ਲਈ ਰਵਾਨਾ ਹੋਏ ਸ਼ਰਧਾਲੂਆਂ ਦੇ….

ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਸੰਗਰੂਰ ਲੋਕ ਸਭਾ ਹਲਕੇ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ਕੱਲ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ ਮੌਕੇ….

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਰਿਹਾਈ \’ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ

ਸੁਪਰੀਮ ਕੋਰਟ (Supreme Court) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਰਿਹਾਈ \’ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ….

‘ਮਨ ਕੀ ਬਾਤ’ ਪ੍ਰੋਗਰਾਮ 30 ਜੂਨ ਤੋਂ ਫਿਰ ਤੋਂ ਹੋਵੇਗਾ ਸ਼ੁਰੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਕਿਹਾ ਕਿ ਆਕਾਸ਼ਵਾਣੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਪ੍ਰਸਾਰਣ 30 ਜੂਨ ਨੂੰ ਫਿਰ ਤੋਂ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ….