Category: National

ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਉਡਾਣ \’ਤੇ ਬੰਬ ਦੀ ਧਮਕੀ ਮਿਲੀ

ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ (Indigo) ਦੀ ਉਡਾਣ \’ਤੇ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਫਾਇਰ ਸਰਵਿਸ (Delhi Fire Service) ਨੇ ਦੱਸਿਆ ਕਿ ਕੱਲ ਸਵੇਰੇ 5:35 ਵਜੇ ਦਿੱਲੀ ਤੋਂ…

ਗੁਜਰਾਤ ਦੇ ਰਾਜਕੋਟ ਦੇ ਗੇਮ ਜ਼ੋਨ ‘ਚ ਲੱਗੀ ਭਿਆਨਕ ਅੱਗ 12 ਬੱਚਿਆਂ ਸਮੇਤ 24 ਲੋਕਾਂ ਦੀ ਮੌਤ

ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਕਲਾਵੜ ਰੋਡ (Kalavard Road) ‘ਤੇ ਸਥਿਤ ਟੀਆਰਪੀ ਗੇਮ ਜ਼ੋਨ (TRP game zone) ‘ਚ ਸ਼ਨੀਵਾਰ ਸ਼ਾਮ 5.30 ਵਜੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 12…

ਇੱਕ ਲੱਖ ਤੋਂ ਵੱਧ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਤਿਹ ਰੈਲੀ ਵਿੱਚ ਭਾਗ ਲਿਆ

ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੀਤੀ ਗਈ ਫ਼ਤਿਹ ਰੈਲੀ ਵਿੱਚ ਇਕੱਠੀ ਹੋਈ ਭੀੜ ਨੇ ਮੋਦੀ ਦੀ ਗਾਰੰਟੀ ਤੇ…

ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ (Jharkhand Liberation Front) ਦੇ ਨੇਤਾ ਹੇਮੰਤ ਸੋਰੇਨ (Hemant Soren) ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ (Supreme Court)…

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਮੁੰਬਈ ਲੈ ਕੇ ਜਾਵੇਗੀ ਦਿੱਲੀ ਪੁਲਿਸ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਰਿਹਾਇਸ਼ \’ਤੇ ਸੰਸਦ ਮੈਂਬਰ ਸਵਾਤੀ ਮਾਲੀਵਾਲ (Member of Parliament Swati Maliwal) \’ਤੇ ਕਥਿਤ ਕੁੱਟਮਾਰ ਦੇ ਮਾਮਲੇ \’ਚ ਦਿੱਲੀ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਖੇ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਦੌਰੇ ‘ਤੇ ਹੋਣਗੇ। ਉਹ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 23 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ…

ਅਟਾਰੀ-ਵਾਹਗਾ ਸਰਹੱਦ ‘ਤੇ ਬੀਟਿੰਗ ਰੀਟਰੀਟ ਸਮਾਰੋਹ ਦਾ ਸਮਾਂ ਬਦਲਿਆ

ਪੰਜਾਬ ‘ਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦਿਆਂ ਅਟਾਰੀ-ਵਾਹਗਾ ਸਰਹੱਦ (Attari-Wahga Border) ‘ਤੇ ਰਿਟ੍ਰਿਟ ਸੈਰਮਣੀ (Retreat Ceremony ) ਦਾ ਸਮਾਂ ਬਦਲਿਆ ਗਿਆ ਹੈ। ਬੀਐਸਐਫ (BSF) ਅਧਿਕਾਰੀਆਂ ਦਾ ਕਹਿਣਾ ਹੈ ਕਿ…

ਚੰਡੀਗੜ੍ਹ ਪਹੁੰਚੇ ਪੰਡਿਤ ਧੀਰੇਂਦਰ ਸ਼ਾਸਤਰੀ, ਕਨ੍ਹਈਆ ਮਿੱਤਲ ਨਾਲ ਕਰਨਗੇ ਮੁਲਾਕਾਤ

ਪੰਡਿਤ ਧੀਰੇਂਦਰ ਸ਼ਾਸਤਰੀ ਅੱਜ ਚੰਡੀਗੜ੍ਹ ਪਹੁੰਚੇ ਹਨ,ਇਹ ਉਨ੍ਹਾਂ ਦੀ ਨਿੱਜੀ ਯਾਤਰਾ ਦੱਸੀ ਜਾ ਰਹੀ ਹੈ। ਉਹ ਚੰਡੀਗੜ੍ਹ ਦੇ ਸੈਕਟਰ 32 ਸਥਿਤ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਆਏ ਹਨ। ਜਾਣਕਾਰੀ…

Delhi ਦਿੱਲੀ \’ਚ CUET-ਯੂ.ਜੀ ਪ੍ਰੀਖਿਆ ਮੁਲਤਵੀ

CUET-UG, 15 ਮਈ ਨੂੰ ਹੋਣ ਵਾਲੀ ਸੀ,ਨੂੰ ਦਿੱਲੀ ਕੇਂਦਰਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਦਿੱਲੀ ਭਰ ਦੇ ਕੇਂਦਰਾਂ ਲਈ ਮੰਗਲਵਾਰ, 15 ਮਈ ਨੂੰ ਹੋਣ…

ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀ ਪੱਤਰ ਦਾਖਲ ਕੀਤੇ…

CBSE ਬੋਰਡ ਨੇ 12ਵੀਂ ਦੇ ਨਤੀਜੇ ਐਲਾਨੇ, 87.98 ਫ਼ੀਸਦੀ ਵਿਦਿਆਰਥੀ ਪਾਸ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ CBSE ਨੇ 12ਵੀਂ ਕਲਾਸ ਦਾ ਨਤੀਜਾ ਜਾਰੀ ਕਰ ਦਿੱਤਾ ਹੈ। CBSE ਬੋਰਡ ਦੇ 2024 ਦੇ 12ਵੀਂ ਦੇ ਨਤੀਜੇ ਨੂੰ ਅਧਿਕਾਰਤ ਵੈੱਬਸਾਈਟ ‘ਤੇ ਦੇਖਿਆ ਜਾ ਸਕਦਾ…

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਵਿੱਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਵੋਟਿੰਗ ਅੱਜ ਤੋਂ

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ…