ਐਨਡੀਏ ਪਾਰਲੀਮੈਂਟਰੀ ਪਾਰਟੀ ਨੇ Prime Minister Modi ਨੂੰ ਸਰਬਸੰਮਤੀ ਨਾਲ ਚੁਣਿਆ ਆਪਣਾ ਨੇਤਾ
ਬੁੱਧਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਦੀ ਰਿਹਾਇਸ਼ \’ਤੇ NDA ਦੀ ਪਹਿਲੀ ਬੈਠਕ ਹੋਈ,ਇੱਕ ਘੰਟੇ ਤੱਕ ਚੱਲੀ ਬੈਠਕ ਵਿੱਚ ਮੋਦੀ ਨੂੰ ਐਨਡੀਏ ਦਾ ਨੇਤਾ ਚੁਣ ਲਿਆ ਗਿਆ। ਮੀਟਿੰਗ ਵਿੱਚ 16…
Latest Updates and Headlines from India
ਬੁੱਧਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਦੀ ਰਿਹਾਇਸ਼ \’ਤੇ NDA ਦੀ ਪਹਿਲੀ ਬੈਠਕ ਹੋਈ,ਇੱਕ ਘੰਟੇ ਤੱਕ ਚੱਲੀ ਬੈਠਕ ਵਿੱਚ ਮੋਦੀ ਨੂੰ ਐਨਡੀਏ ਦਾ ਨੇਤਾ ਚੁਣ ਲਿਆ ਗਿਆ। ਮੀਟਿੰਗ ਵਿੱਚ 16…
ਅੱਜ ਤੋਂ ਇੱਕ ਵਾਰ ਟੈਕਸ ਬੋਝ ਹੋਰ ਵਧਣ ਜਾ ਰਿਹਾ ਹੈ,ਟੋਲ ਟੈਕਸ ਦੀ ਜਿੱਥੇ ਕਿ ਅੱਜ ਤੋਂ ਅੰਮ੍ਰਿਤਸਰ ਦਿੱਲੀ ਮੁੱਖ ਰਾਜ ਮਾਰਗ ਦੇ ਉੱਤੇ ਸਥਿਤ ਇਸ ਵੱਡੇ ਟੋਲ ਪਲਾਜ਼ਾ (Toll…
ਦੇਸ਼ ਵਿਚ ਹੋਈਆਂ ਆਮ ਚੋਣਾਂ, ਆਂਧਰਾ ਪ੍ਰਦੇਸ਼ ਤੇ ਉੜੀਸਾ ਦੀਆਂ ਵਿਧਾਨ ਸਭਾ ਚੋਣਾਂ (Assembly Elections) ਅਤੇ ਕੁਝ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ…
ਨਵਾਂ ਮਹੀਨਾ ਯਾਨੀ ਜੂਨ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ,19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ (Commercial Gas Cylinders) ਅੱਜ ਤੋਂ 72 ਰੁਪਏ ਸਸਤਾ ਹੋ ਗਿਆ ਹੈ। ਇਸ ਦੇ…
ਦੱਖਣ-ਪੱਛਮੀ ਮਾਨਸੂਨ ਦੇ ਕੇਰਲ ਵਿੱਚ ਕਿਸੇ ਵੀ ਸਮੇਂ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ ਆਪਣੀ ਤਾਜ਼ਾ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਸਮੁੰਦਰ ਦਾ…
ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ (Indigo) ਦੀ ਉਡਾਣ \’ਤੇ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਫਾਇਰ ਸਰਵਿਸ (Delhi Fire Service) ਨੇ ਦੱਸਿਆ ਕਿ ਕੱਲ ਸਵੇਰੇ 5:35 ਵਜੇ ਦਿੱਲੀ ਤੋਂ…
ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਕਲਾਵੜ ਰੋਡ (Kalavard Road) ‘ਤੇ ਸਥਿਤ ਟੀਆਰਪੀ ਗੇਮ ਜ਼ੋਨ (TRP game zone) ‘ਚ ਸ਼ਨੀਵਾਰ ਸ਼ਾਮ 5.30 ਵਜੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 12…