ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਕੁਲਤਾਰ ਸਿੰਘ ਸੰਧਵਾਂ
ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਲਈ ਮੋਦੀ ਦੀ ਦਿੱਲੀ ਪੁਲਿਸ ਵੱਲੋਂ ਜੁੱਤੇ…
