Category: News

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ….

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ….

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ….

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ….

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ….

ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881….

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ….

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ….

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ….

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ….

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ….

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ  ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ….