50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ…