Category: News

ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ…

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ…

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ…

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ…

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ…

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ…

 ਸੀ.ਆਰ.ਐਮ. ਸਕੀਮ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਨੂੰ ਬਹਾਲ ਕਰਨ ’ਤੇ ਦਿੱਤਾ ਜ਼ੋਰ

ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ…

ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ…

ਰਾਸ਼ਟਰਪਤੀ ਜੋ ਬਿਡੇਨ ਹੁਣ ਕੋਵਿਡ -19 ਨਾਲ ਸੰਕਰਮਿਤ ਪਾਏ ਗਏ

ਰਾਸ਼ਟਰਪਤੀ ਜੋ ਬਿਡੇਨ (President Joe Biden) ਹੁਣ ਕੋਵਿਡ -19 ਨਾਲ ਸੰਕਰਮਿਤ ਪਾਏ ਗਏ ਹਨ,ਵ੍ਹਾਈਟ ਹਾਊਸ (White House) ਨੇ ਵੀਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਬਿਡੇਨ ਨੇ ਕੋਵਿਡ -19 (Covid-19) ਲਈ ਸਕਾਰਾਤਮਕ…

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ…

ਮੋਹਾਲੀ ਵਿਖੇ ਰਾਸ਼ਟਰ ਪੱਧਰੀ “ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ

ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ ਸਮਾਰੋਹ ਨਾਲ ਕੈਂਪ ਦੀ ਸੰਪੂਰਨਤਾ…

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ…

ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ…