Category: News

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ…

\”ਐਂਟੀ ਡਰੱਗ ਡੇਅ\” ਮੌਕੇ ਬਠਿੰਡਾ ਪੁਲਿਸ ਨੇ ਨਸ਼ਿਆਂ ਦੀ ਵੱਡੀ ਖੇਪ ਨੂੰ ਕੀਤਾ ਨਸ਼ਟ

ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਵਿਸ਼ਵ ਐਂਟੀ ਡਰੱਗ ਡੇਅ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੀ ਐੱਸ.ਪੀ.ਐੱਸ.ਪਰਮਾਰ ਆਈ.ਪੀ.ਐੱਸ ਏ.ਡੀ.ਜੀ.ਪੀ…

ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ

ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ \’ਤੇ ਖੰਨਾ ਪੁਲਿਸ ਵੱਲੋਂ ਬੁੱਧਵਾਰ ਨੂੰ 5 ਕਿਲੋਮੀਟਰ ਦੀ \’ਵਾਕ-ਐਂਡ-ਰਨ\’ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਦੀ ਅਗਵਾਈ ਸੀਨੀਅਰ ਪੁਲਿਸ…

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ ਚੋਣ ਦੇ…

ਲੁਧਿਆਣਾ ਵਿਖੇ ਉਦਯੋਗ ਵਿਭਾਗ ਪੰਜਾਬ ਵੱਲੋ ਲਗਾਇਆ ਗਿਆ ਵਿਸ਼ੇਸ਼ ਕੈਪ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਸਰਕਾਰ ਉਦਯੋਗਾਂ ਦੀ ਤਰੱਕੀ ਅਤੇ ਵਿਸਤਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਦਯੋਗਿਕ ਪਾਲਿਸੀ ਅਧੀਨ ਪੰਜਾਬ ਰਾਜ ਵਿੱਚ ਉਦਯੋਗ ਵਿਭਾਗ ਵੱਲੋ ਉਦਯੋਗਾਂ…

ਸਰਕਾਰ ਤੁਹਾਡੇ ਦੁਆਰ ਸਕੀਮ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ

ਭੱਟੀਆਂ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀ ਸੋਹਨ ਲਾਲ, ਸ੍ਰੀ ਹਰਦੀਪ ਸਿੰਘ, ਸ੍ਰੀ ਸੁਰੇਸ਼ ਕੁਮਾਰ ਸ਼ਰਮਾ, ਸ੍ਰੀਮਤੀ ਰਾਜ ਰਾਣੀ ਸਮੇਤ ਲਾਭਪਾਤਰੀਆਂ ਨੂੰ ਪੈਨਸ਼ਨ, ਸੀਨੀਅਰ ਸਿਟੀਜ਼ਨ, “ਆਯੂਸ਼ਮਾਨ ਭਾਰਤ ਸਰਬੱਤ ਸਿਹਤ…

50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸ.ਏ.ਈ.ਐਲ ਲਿਮਿਟੇਡ ਦੁਆਰਾ ਪਿੰਡ ਕਰਮਗੜ੍ਹ, ਮਲੋਟ ਵਿਖੇ ਲਗਾਏ ਗਏ 50 ਮੈਗਾਵਾਟ ਸਮਰੱਥਾ ਦੇ ਸੋਲਰ ਪਾਵਰ ਪ੍ਰੋਜੈਕਟ ਨੂੰ ਸਿੰਕਰੋਨਾਈਜ਼ ਕਰ…

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨ-ਲਾਈਨ ਅਰਜੀਆਂ ਦੀ ਮੰਗ

ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਜਿਨ੍ਹਾਂ ਬੱਚਿਆਂ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਕਿ ਖੇਡਾਂ, ਸਮਾਜ ਸੇਵਾ, ਵਿਗਿਆਨ, ਤਕਨਾਲੋਜੀ, ਵਾਤਾਵਰਣ,…

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਪੰਜਾਬ ਐਗਰੀਕਰਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਚਲਾਈ ਜਾ ਰਹੀ ਪਾਣੀ ਬਚਾਓ ਮੁਹਿੰਮ ਦੇ ਮੱਦੇਨਜਰ ਕੇ.ਵੀ.ਕੇ, ਬਠਿੰਡਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ, ਤਾਂ…

ਅਮਰਨਾਥ ਯਾਤਰਾ ਦੌਰਾਨ ਕਠੂਆ ਭੰਡਾਰੇ ਲਈ ਛੇਹਰਟਾ ਤੋਂ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ

ਅਮਰਨਾਥ ਯਾਤਰਾ ਦੇ ਸਬੰਧ ਵਿੱਚ ਕਠੂਆ ਖਰੋਟ ਮੋੜ ਵਿਖੇ ਲੰਗਰ ਭੰਡਾਰੇ ਦਾ ਪ੍ਰਬੰਧ ਕਰਨ ਵਾਲੀ ਸੰਸਥਾ \’ਸ਼ਿਵੋਹਮ ਸੇਵਾ ਮੰਡਲ\’ ਛੇਹਰਟਾ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਬੇਦੀ ਅਤੇ ਸੰਸਥਾ ਦੇ ਮੈਂਬਰਾਂ ਵੱਲੋਂ…

ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਸੰਗਰੂਰ ਲੋਕ ਸਭਾ ਹਲਕੇ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ਕੱਲ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ ਮੌਕੇ…

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਰਿਹਾਈ \’ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ

ਸੁਪਰੀਮ ਕੋਰਟ (Supreme Court) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਰਿਹਾਈ \’ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ…

ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ

ਜਲੰਧਰ ਉਪ ਚੋਣ (Jalandhar By-Election) ਤੋਂ ਪਹਿਲਾਂ ਪਾਰਟੀ ਤਬਦੀਲੀ ਦਾ ਦੌਰ ਸ਼ੁਰੂ ਹੋ ਗਿਆ ਹੈ। ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ…