Category: News

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ…

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ…

ਝੋਨੇ ਦੀ ਨਾੜ \’ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ \’ਅਵਤਾਰ\’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ…

ਅੰਮ੍ਰਿਤਸਰ ਵਿਖੇ 1 ਜੁਲਾਈ ਤੋਂ 13 ਜੁਲਾਈ ਤੱਕ ਕੁਦਰਤੀ ਆਫਤਾਂ ਤੋਂ ਬਚਣ ਲਈ ਦਿੱਤੀ ਜਾਵੇਗੀ ਟ੍ਰੇਨਿੰਗ

7ਵੀਂ ਬਟਾਲੀਅਨ ਐਨ:ਡੀ:ਆਰ:ਐਫਜਿਲੇ ਵਿੱਚ ਕੁਦਰਤੀ ਆਫਤਾਂ ਦੀ ਸਥਿਤੀ ਨਾਲ ਨਿਪਟਣ ਲਈ ਕਿਸ ਤਰਾ ਬਚਾਓ ਕੀਤਾ ਜਾਣਾ ਹੈ ਅਤੇ ਲੋਕਾਂ ਦੀਆਂ ਜਾਨਾਂ ਨੂੰ ਕਿਵੇਂ ਬਚਾਉਣਾ ਹੈ ਸਬੰਧੀ ਇਕ ਜੁਲਾਈ ਤੋਂ 13…

ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਵਿਰਕ ਖੁਰਦ ਅਤੇ ਕਰਮਗੜ ਸ਼ਤਰਾਂ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਵਿਰਕ ਖੁਰਦ…

ਬਠਿੰਡਾ ਪੁਲਿਸ ਦਾ ਤਿੰਨ ਰੋਜਾ ਐਂਟੀ ਡਰੱਗ ਕ੍ਰਿਕਟ ਲੀਗ ਟੂਰਨਾਮੈਂਟ ਹੋਇਆ ਸਮਾਪਤ

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸੰਬੰਧੀ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਣਯੋਗ ਡੀ.ਜੀ.ਪੀ ਪੰਜਾਬ…

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ…

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਖੇਤਰ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪਟਿਆਲਾ ਪੁਲਿਸ…

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ…

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ…

ਰੂਸ ਦੇ ਦਾਗੇਸਤਾਨ ‘ਚ ਵੱਡਾ ਹਮਲਾ,ਪੁਲਿਸ ਅਧਿਕਾਰੀ ਸਮੇਤ 9 ਲੋਕਾਂ ਦੀ ਮੌਤ

ਰੂਸ ਦੇ ਦਾਗੇਸਤਾਨ ਖੇਤਰ (Dagestan Region) ‘ਚ ਦੋ ਥਾਵਾਂ ‘ਤੇ ਹਮਲੇ ਹੋਏ ਹਨ,ਸਥਾਨਕ ਪੁਲਿਸ (Police) ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਦੱਖਣੀ ਰੂਸੀ ਖੇਤਰਾਂ ਦਾਗੇਸਤਾਨ (Dagestan) ਅਤੇ ਮਖਾਚਕਲਾ…

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼; ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ…

ਅਬੋਹਰ-ਬੱਲੂਆਣਾ ਹਲਕਿਆਂ ਦੇ 122 ਪਿੰਡਾਂ ਦੀ ਪੌਣੇ ਪੰਜ ਲੱਖ ਆਬਾਦੀ ਨੂੰ ਮਿਲੇਗਾ ਸਾਫ ਪੀਣ ਦਾ ਪਾਣੀ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਨਹਿਰੀ ਪੀਣ ਦੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ…