Category: News

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ…

ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ…

ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ…

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65…

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ

ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ…

15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ…

ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ…