Category: News

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ….

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ….

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ….

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ‘ਚ 586 ਨਵੇਂ ਉਮੀਦਵਾਰਾਂ ਦਾ ਕੀਤਾ ਸੁਆਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ….

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ….

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ….

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ….

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’  

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ।  ਕਿਰਤ ਵਿਭਾਗ ਦੇ ਸਕੱਤਰ ,….

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000  ਰਿਸ਼ਵਤ  ਦੀ….

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ….

ਸਟਾਫ ਨੂੰ ਨਾਗਰਿਕ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਨਿਰਦੇਸ਼ ਦਿੱਤੇ

ਜ਼ੀਰਕਪੁਰ, 20 ਸਤੰਬਰ, 2024: ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਨਗਰ ਕੌਂਸਲ ਦਫਤਰ, ਜ਼ੀਰਕਪੁਰ ਦਾ ਅਚਨਚੇਤ ਦੌਰਾ ਕਰਕੇ ਨਾਗਰਿਕ ਸੇਵਾਵਾਂ ਦੇ ਨਿਪਟਾਰੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਨਗਰ….

ਪਿੰਡ ਝੁਰੜ ਖੇੜਾ ਅਤੇ ਪਿੰਡ ਪੱਟੀ ਸਦੀਕ ਵਿਖ਼ੇ ਕਰੀਬ 40 ਲੱਖ ਦੀ ਲਾਗਤ ਨਾਲ ਉਲੀਕੇ ਜਾ ਰਹੇ ਵਿਕਾਸ ਪ੍ਰੋਜੈਕਟ

ਬਲੂਆਣਾ, ਫਾਜ਼ਿਲਕਾ 20 ਸਤੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਦਕਾ ਲਗਾਤਾਰ ਉਪਰਾਲੇ ਕਰ ਰਹੀ ਹੈ। ਨੌਜਵਾਨਾਂ ਨੂੰ ਖੇਡਾਂ….