Category: News

ਵਿਜੀਲੈਂਸ ਬਿਊਰੋ ਵੱਲੋਂ 20,000  ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ….

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ….

ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

ਜੈਤੋ 14 ਸਤੰਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਸੀ.ਆਰ.ਐਮ ਸਕੀਮ  ਤਹਿਤ….

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ….

ਐਮ.ਐਲ.ਏ ਸੇਖੋਂ ਨੇ ਕੀਤੀ ਖੂਨਦਾਨ ਕੈਂਪ ਵਿੱਚ ਸ਼ਿਰਕਤ

ਫ਼ਰੀਦਕੋਟ 12 ਸਤੰਬਰ, 2024 ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਖੂਨ ਦਾਨ ਕੈਂਪ ਦਾ ਆਯਜੋਨ ਟਿੱਲਾ ਬਾਬਾ ਫ਼ਰੀਦ ਵਿਖੇ ਕੀਤਾ ਗਿਆ ਜਿਸ ਵਿੱਚ ਹਲਕਾ….

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਸੰਮੇਲਨ ਵਿੱਚ ਪੰਜਾਬ ਦੇ ਦ੍ਰਿਸ਼ਟੀਕੋਣ ਅਤੇ ਚਿੰਤਾਵਾਂ ਨੂੰ ਕੀਤਾ ਬਿਆਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ….

ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ….

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ….

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ….

ਜਲਾਲਾਬਾਦ ਤੋਂ ‘ਆਪ’ ਵਿਧਾਇਕ ਸੜਕ ਹਾਦਸੇ ‘ਚ ਵਾਲ-ਵਾਲ ਬਚੇ, ਇਨੋਵਾ ਕਾਰ ਨੇ ਮਾਰੀ ਟੱਕਰ

ਪੰਜਾਬ ਦੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਕੱਲ ਬਠਿੰਡਾ ਵਿੱਚ ਹਾਦਸਾਗ੍ਰਸਤ ਹੋ ਗਈ। ਇੱਕ ਇਨੋਵਾ ਗੱਡੀ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ….

ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ,ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ (Perth) ਦੇ ਕੈਨਿੰਗ ਵੇਲ….

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ….