Category: News

ਨਗਰ ਨਿਗਮ ਲੁਧਿਆਣਾ ਵੱਲੋਂ ਬੁੱਢੇ ਨਾਲੇ ਦੀ ਸਫ਼ਾਈ ਅਤੇ ਕੂੜਾ ਕੱਢਣ ਦਾ ਕੰਮ ਜੰਗੀ ਪੱਧਰ \’ਤੇ ਜਾਰੀ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਲੁਧਿਆਣਾ ਵੱਲੋਂ ਬੁੱਢੇ ਨਾਲੇ ਦੇ ਵੱਖ-ਵੱਖ ਪੁਆਇੰਟਾਂ \’ਤੇ ਮਸ਼ੀਨਰੀ ਅਤੇ ਸਟਾਫ਼ ਤਾਇਨਾਤ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਬੁੱਢੇ ਨਾਲੇ ਦੀ…

ਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ…

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ

ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ…

ਲੁਧਿਆਣਾ \’ਚ 185 ਯੋਗਾ ਕਲਾਸਾਂ ਰਾਹੀਂ ਲੋਕਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਮੁਫਤ ਸਿਖਲਾਈ

ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਵਿੱਚ, \’ਸੀ.ਐਮ. ਦੀ ਯੋਗਸ਼ਾਲਾ\’ ਪਹਿਲਕਦਮੀ ਤਹਿਤ ਲਗਭਗ 185 ਯੋਗਾ ਕਲਾਸਾਂ ਵੱਖ-ਵੱਖ ਸਥਾਨਾਂ \’ਤੇ ਮੁਫਤ ਸਿਖਲਾਈ ਪ੍ਰਦਾਨ ਕਰ ਰਹੀਆਂ ਹਨ। ਇਹ ਕਲਾਸਾਂ…

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅ

ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ…

ਗਲਾਡਾ ਵੱਲੋਂ ਪਿੰਡ ਇਆਲੀ ਕਲਾਂ/ਇਆਲੀ ਖੁਰਦ \’ਚ 8 ਨਾਜਾਇਜ਼ ਇਮਾਰਤਾਂ/ਢਾਂਚਿਆਂ \’ਤੇ ਕਾਰਵਾਈ

ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ \’ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ…

ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਮੁੜ ਸੋਧ ਕੇ ਪ੍ਰਕਾਸ਼ਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ…