Category: News

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ…

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ…

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’  

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ। ਕਿਰਤ ਵਿਭਾਗ ਦੇ ਸਕੱਤਰ ,…

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰਿਸ਼ਵਤ ਦੀ…

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ…

ਸਟਾਫ ਨੂੰ ਨਾਗਰਿਕ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਨਿਰਦੇਸ਼ ਦਿੱਤੇ

ਜ਼ੀਰਕਪੁਰ, 20 ਸਤੰਬਰ, 2024: ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਨਗਰ ਕੌਂਸਲ ਦਫਤਰ, ਜ਼ੀਰਕਪੁਰ ਦਾ ਅਚਨਚੇਤ ਦੌਰਾ ਕਰਕੇ ਨਾਗਰਿਕ ਸੇਵਾਵਾਂ ਦੇ ਨਿਪਟਾਰੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਨਗਰ…

ਪਿੰਡ ਝੁਰੜ ਖੇੜਾ ਅਤੇ ਪਿੰਡ ਪੱਟੀ ਸਦੀਕ ਵਿਖ਼ੇ ਕਰੀਬ 40 ਲੱਖ ਦੀ ਲਾਗਤ ਨਾਲ ਉਲੀਕੇ ਜਾ ਰਹੇ ਵਿਕਾਸ ਪ੍ਰੋਜੈਕਟ

ਬਲੂਆਣਾ, ਫਾਜ਼ਿਲਕਾ 20 ਸਤੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਦਕਾ ਲਗਾਤਾਰ ਉਪਰਾਲੇ ਕਰ ਰਹੀ ਹੈ। ਨੌਜਵਾਨਾਂ ਨੂੰ…

ਵਿਜੀਲੈਂਸ ਬਿਊਰੋ ਵੱਲੋਂ 20,000  ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ…

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ…

ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

ਜੈਤੋ 14 ਸਤੰਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਸੀ.ਆਰ.ਐਮ ਸਕੀਮ ਤਹਿਤ…

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ…

ਐਮ.ਐਲ.ਏ ਸੇਖੋਂ ਨੇ ਕੀਤੀ ਖੂਨਦਾਨ ਕੈਂਪ ਵਿੱਚ ਸ਼ਿਰਕਤ

ਫ਼ਰੀਦਕੋਟ 12 ਸਤੰਬਰ, 2024 ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਖੂਨ ਦਾਨ ਕੈਂਪ ਦਾ ਆਯਜੋਨ ਟਿੱਲਾ ਬਾਬਾ ਫ਼ਰੀਦ ਵਿਖੇ ਕੀਤਾ ਗਿਆ ਜਿਸ ਵਿੱਚ ਹਲਕਾ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਸੰਮੇਲਨ ਵਿੱਚ ਪੰਜਾਬ ਦੇ ਦ੍ਰਿਸ਼ਟੀਕੋਣ ਅਤੇ ਚਿੰਤਾਵਾਂ ਨੂੰ ਕੀਤਾ ਬਿਆਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ…