Category: News

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ…

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ।

ਬਾਰ੍ਹਵੀਂ \’ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ…

ਆਨਲਾਈਨ ਪੇਮੈਂਟ ਗਲਤ ਹੋਣ ਤੇ 48 ਘੰਟੇ ਅੰਦਰ ਪੈਸੇ ਆਉਣਗੇ ਵਾਪਿਸ

ਆਰ.ਬੀ.ਆਈ. ਨੇ ਇਕ ਨੰਬਰ ਜਾਰੀ ਕੀਤਾ ਹੈ। ਜਿਸ ਤੇ ਕਾਲ ਕਰਕੇ ਤੁਹਾਡੀ ਗਲਤ ਹੋਈ ਪੇਮੈਂਟ ਦੀ ਜਾਣਕਾਰੀ ਦੇਣ ਤੇ 48 ਘੰਟਿਆਂ ਵਿੱਚ ਤੁਹਾਡੇ ਪੈਂਸੇ ਵਾਪਿਸ ਆਉਣਗੇ। ਨੰਬਰ 18001201740 ਤੇ ਕਰੋ…

ਸਰਕਾਰ ਤੁਹਾਡੇ ਦੁਆਰ: ਮਿਸ਼ਨ ਅਬਾਦ 30 ਸਰਹੱਦੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾ ਰਹੀ ਹੈ ਸਰਕਾਰੀ ਸਕੀਮਾਂ ਦਾ ਲਾਭ

ਫਾਜਿਲਕਾ, 5 ਮਈ- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਪ੍ਰੇਰਣਾ ਨਾਲ ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਮਿਸ਼ਨ ਆਬਾਦ 30…

ਪੰਜਾਬ ਸਕੱਤਰੇਤ ਦੀ ਕੰਨਟੀਨ ਵਿੱਚ ਅੱਜ ਤੋਂ ਮਿਲਣਗੇ ਦਹੀ ਨਾਲ ਪਰੌਠੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ \’ਨਵੇਂ ਯੁੱਗ ਦਾ ਆਗਾਜ਼\’ ਹੋਇਆ ਹੈ, ਜਿਸ ਨਾਲ ਰੋਜ਼ਾਨਾ 350…

\’ਨਵੇਂ ਯੁੱਗ ਦਾ ਆਗਾਜ਼\’, ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ \’ਨਵੇਂ ਯੁੱਗ ਦਾ ਆਗਾਜ਼\’ ਹੋਇਆ ਹੈ, ਜਿਸ…

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ…

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ…

ਪੰਜਾਬ ਸਰਕਾਰ ਦੀ ਕੈਬਨਿਟ ਦੀ ਮੀਟਿੰਗ ਪਹਿਲੀ ਬਾਰ ਚੰਡੀਗੜ੍ਹ ਤੋਂ ਬਾਹਰ! ਪੜ੍ਹੋਂ ਹੁਕਮਾਂ ਦੀ ਕਾਪੀ।

ਪੰਜਾਬ ਸਰਕਾਰ ਵੱਲੋਂ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਮਿਤੀ 28 ਅਪ੍ਰੈਲ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿਚ ਹੋਵੇਗੀ। ਮੀਟਿੰਗ ਤਕਰੀਬਨ 11 ਵਜੇ ਹੋਵੇਗੀ।

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬਾਰੇ- ਮੁੱਖ ਮੰਤਰੀ ਦਾ ਬਿਆਨ

ਮਿਤੀ 24 ਅਪ੍ਰੈਲ 2023 ਨੂੰ ਮੋਰਿਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬਾਰੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ Twitter ਤੇ ਟਵੀਟ ਕਰਕੇ ਲੋਕਾ ਨੂੰ ਜਾਣਕਾਰੀ ਦਿੱਤੀ।