Category: News

ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ…

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ…

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ…

ਜਲਾਲਾਬਾਦ ਤੋਂ ‘ਆਪ’ ਵਿਧਾਇਕ ਸੜਕ ਹਾਦਸੇ ‘ਚ ਵਾਲ-ਵਾਲ ਬਚੇ, ਇਨੋਵਾ ਕਾਰ ਨੇ ਮਾਰੀ ਟੱਕਰ

ਪੰਜਾਬ ਦੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਕੱਲ ਬਠਿੰਡਾ ਵਿੱਚ ਹਾਦਸਾਗ੍ਰਸਤ ਹੋ ਗਈ। ਇੱਕ ਇਨੋਵਾ ਗੱਡੀ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ…

ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ,ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ (Perth) ਦੇ ਕੈਨਿੰਗ ਵੇਲ…

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ…

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ…

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤੇ ਡਰਾਈਵਰ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ…

ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ  ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ…

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ…

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ

ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ…