ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।…
Latest Updates and Headlines from India
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।…
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ…
ਮੁੱਖ ਖੇਤੀਬਾੜੀ ਅਫਸਰ ਡਾ.ਕਰਨਜੀਤ ਸਿੰਘ ਗਿੱਲ ਦੀਅਗਵਾਈ ਵਿੱਚ ਕੇਂਦਰੀ ਸੰਯੁਕਤ ਜੀਵ ਪ੍ਰਬੰਧਨ ਕੇਂਦਰ (ਭਾਰਤ ਸਰਕਾਰਖੇਤੀਬਾੜੀ ਮੰਤਰਾਲਾ) ਜਲੰਧਰ ਦੀ ਟੀਮ ਵੱਲੋ ਨਰਮੇ ਦੀ ਖੇਤੀ ਤੇ ਸਰਵਪੱਖੀਕੀਟ ਪ੍ਰਬੰਧਨ ਅਤੇ ਫਿਰਾਮੋਨ ਟਰੈਪਸ ਸਬੰਧੀ…
ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ…
ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ…
ਬ੍ਰਿਟੇਨ ਸਰਕਾਰ ਦੀ ਮਾਈਗ੍ਰੇਸ਼ਨ ਸਲਾਹਕਾਰ ਕਮੇਟੀ ਨੇ ਗ੍ਰੈਜੂਏਟ ਵੀਜ਼ਾ ਰੂਟ ਨੂੰ ਬੰਦ ਕਰਨ ਬਾਰੇ ਕੰਜ਼ਰਵੇਟਿਵ ਪਾਰਟੀ ਦੇ ਥਿੰਕ ਟੈਂਕ ਓਨਵਰਡ ਨਾਲ ਇਕ ਰਿਪੋਰਟ ਤਿਆਰ ਕੀਤੀ ਹੈ। ਬ੍ਰਿਟੇਨ ਦੀ ਰਿਸ਼ੀ ਸੁਨਕ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ…