Category: News

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ…

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ…

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ,…

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ…

ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ  ਮ੍ਰਿਤਕ ਤੇ ਅਯੋਗ  ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’…

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਰੋਜ਼ਗਾਰ ਦੇ ਬਦਲਦੇ ਰੁਝਾਨਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ ਅਤੇ ਉੱਦਮੀ ਹੁਨਰ ਨੂੰ ਹੋਰ ਹੁਲਾਰਾ ਦੇਣ ਵਾਸਤੇ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ…

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ…

ਪੰਜਾਬ ਯੂਨੀਵਰਸਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ’ਚ ਪ੍ਰਧਾਨਗੀ ਅਹੁਦੇ ਲਈ 3 ਲੜਕੀਆਂ ਸਮੇਤ 9 ਉਮੀਦਵਾਰ

ਪੰਜਾਬ ਯੂਨੀਵਰਸਟੀ ਕੈਂਪਸ (Panjab University Campus) ਵਿਦਿਆਰਥੀ ਕੌਂਸਲ ਚੋਣਾਂ 2024-25 ਲਈ ਪ੍ਰਧਾਨਗੀ ਦੇ ਅਹੁਦੇ ਲਈ 3 ਲੜਕੀਆਂ ਸਮੇਤ 9 ਉਮੀਦਵਾਰ, ਮੀਤ ਪ੍ਰਧਾਨ ਅਹੁਦੇ ਲਈ 5, ਸਕੱਤਰ ਦੇ ਅਹੁਦੇ ਲਈ 4…

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ‘ਚ ਲਗਾਏ ਬੂਟੇ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐੱਮ. ਅੰਮ੍ਰਿਤ ਮਾਹੀ, ਜੁਡੀਸ਼ੀਅਲ ਮੈਜਿਸਟ੍ਰੇਟ…

Haryana Elections: ਮੁੱਖ ਮੰਤਰੀ ਨਾਇਬ ਸੈਣੀ 2 ਸੀਟਾਂ ‘ਤੇ ਲੜਨਗੇ ਚੋਣ

ਹਰਿਆਣਾ ਵਿਧਾਨ ਸਭਾ ਚੋਣਾਂ 2024 (Haryana Assembly Elections 2024) ਲਈ ਭਾਜਪਾ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਜਾ ਰਹੀ ਹੈ,ਸੀਐਮ ਨਾਇਬ ਸਿੰਘ ਸੈਣੀ ਵੀ ਚੋਣ ਲੜ ਰਹੇ ਹਨ ਪਰ ਸੀਐਮ…

ਚੰਡੀਗੜ੍ਹ ਪੁਲਿਸ ਹੁਣ ਕਾਂਸਟੇਬਲਾਂ ਦੀ ਤਰੱਕੀ ਬੀ-1 ਟੈਸਟ ਦੇ ਆਧਾਰ ‘ਤੇ ਹੋਵੇਗੀ

ਚੰਡੀਗੜ੍ਹ ਪੁਲਿਸ (Chandigarh Police) ਹੁਣ ਕਾਂਸਟੇਬਲਾਂ ਦੀ ਤਰੱਕੀ ਬੀ-1 ਟੈਸਟ (B-1 Test) ਦੇ ਆਧਾਰ ‘ਤੇ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਚੰਡੀਗੜ੍ਹ ਪੁਲਿਸ ਰੈਗੂਲਰ ਤਰੱਕੀ ਦੀ ਬਜਾਏ ਟੈਸਟ ਦਾ ਸਹਾਰਾ…

ਮੋਹਾਲੀ ਪ੍ਰਸ਼ਾਸਨ ਨੇ ਇਮਾਰਤੀ ਅਤੇ ਹੋਰ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਵੱਖ ਵੱਖ ਸੰਸਥਾਵਾਂ ਨਾਲ ਮਿਲ ਕੇ ਸੰਭਾਵਨਾਵਾਂ ਦਾ ਪਤਾ ਲਗਾਉਣਾ ਸ਼ੁਰੂ ਕੀਤਾ

ਐਸ.ਏ.ਐਸ.ਨਗਰ, 30 ਅਗਸਤ, 2024:ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਜਿਹੀ ਸੰਸਥਾ/ਹਿੱਸੇਦਾਰ ਨਾਲ ਸਹਿਯੋਗ ਕਰਨ…