ਹਾੜ੍ਹੀ ਸੀਜ਼ਨ 2024-25: ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ; ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਦਾ ਭਰੋਸਾ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ…