Category: News

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਗਸਤ ਨੂੰ ਯੂਕਰੇਨ ਦਾ ਦੌਰਾ ਕਰਨਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਕੀਵ ਯਾਤਰਾ ਤੋਂ ਕੁੱਝ ਦਿਨ ਪਹਿਲਾਂ ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਯੋਗਦਾਨ…

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ। ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ…

ਹਰਿਆਣਾ ਚੋਣਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਹਿਮ ਮੁਲਾਕਾਤ,ਤੀਜੀ ਵਾਰ ਸੱਤਾ ‘ਚ ਆਉਣ ਲਈ ਬਣਾਈ ਰਣਨੀਤੀ

ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ‘ਚ ਦਿੱਲੀ ‘ਚ ਅਹਿਮ…

20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ…

ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ।ਅੱਜ ਇੱਥੇ ਜਾਰੀ ਕੀਤੇ…

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ…

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ…

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ‘ਫਰਿਸ਼ਤੇ’ ਸਕੀਮ…

ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ

ਚੰਡੀਗੜ੍ਹ ਵਿੱਚ ਮੌਸਮ ਵਿਭਾਗ (Department of Meteorology) ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ…

ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਪਿੰਡ ਨਿਹੋਲਕਾ ਬਲਾਕ ਮਾਜਰੀ ਵਿਖੇ ਲਗਾਇਆ ਗਿਆ ਕੈਂਪ

ਐਸ.ਏ.ਐਸ. ਨਗਰ 12 ਅਗਸਤ,2024: ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਪਿੰਡ ਨਿਹੋਲਕਾ ਵਿਖੇ ਆਤਮਾ ਸਕੀਮ…

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ…

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ…