Category: News

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ…

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ।

ਬਾਰ੍ਹਵੀਂ \’ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ…

ਆਨਲਾਈਨ ਪੇਮੈਂਟ ਗਲਤ ਹੋਣ ਤੇ 48 ਘੰਟੇ ਅੰਦਰ ਪੈਸੇ ਆਉਣਗੇ ਵਾਪਿਸ

ਆਰ.ਬੀ.ਆਈ. ਨੇ ਇਕ ਨੰਬਰ ਜਾਰੀ ਕੀਤਾ ਹੈ। ਜਿਸ ਤੇ ਕਾਲ ਕਰਕੇ ਤੁਹਾਡੀ ਗਲਤ ਹੋਈ ਪੇਮੈਂਟ ਦੀ ਜਾਣਕਾਰੀ ਦੇਣ ਤੇ 48 ਘੰਟਿਆਂ ਵਿੱਚ ਤੁਹਾਡੇ ਪੈਂਸੇ ਵਾਪਿਸ ਆਉਣਗੇ। ਨੰਬਰ 18001201740 ਤੇ ਕਰੋ…

ਸਰਕਾਰ ਤੁਹਾਡੇ ਦੁਆਰ: ਮਿਸ਼ਨ ਅਬਾਦ 30 ਸਰਹੱਦੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾ ਰਹੀ ਹੈ ਸਰਕਾਰੀ ਸਕੀਮਾਂ ਦਾ ਲਾਭ

ਫਾਜਿਲਕਾ, 5 ਮਈ- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਪ੍ਰੇਰਣਾ ਨਾਲ ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਮਿਸ਼ਨ ਆਬਾਦ 30…