Category: News

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ…

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ…

ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ…

ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ…

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65…

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ

ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ…

15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ…

ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ…

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ…

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ…

ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ…

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ…

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ…