Category: Press Releases

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ….

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ….

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ….

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995)….

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ….

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ 

 ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।  16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ….

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ….

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫ਼ਿਰੋਜ਼ਪੁਰ, 23 ਅਗਸਤ 2024.           ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ….

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ….

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ….

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ….

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ….