Category: Press Releases

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ….

ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ

ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ….

 ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ….

ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਦੀ ਸਹੂਲਤ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ….

ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ….

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ….

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ  ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ  ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ….

ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ….

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ….

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ….

ਮੁੱਖ ਮੰਤਰੀ ਹਰਿਆਣਾ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਲਈ 186 ਵਾਕੀ ਟਾਕੀ ਸੈਟ ਖਰੀਦਣ ਨੂੰ ਦਿੱਤੀ ਮੰਨਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਹਰਿਆਣਾ ਦੀ ਵੱਖ-ਵੱਖ ਜੇਲ੍ਹਾਂ ਦੇ ਲਈ 56.7 ਲੱਖ ਰੁਪਏ ਦੀ ਲਾਗਤ ਨਾਲ 186 ਵਾਕੀ ਟਾਕੀ ਸੈਟ ਖਰੀਦਣ ਨੂੰ ਮੰਜੂਰੀ ਦਿੱਤੀ ਹੈ। ਇਸ ਪਹਿਲ ਦਾ ਉਦੇਸ਼ ਜੇਲ….

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ….