ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ \’ਚ ਵਧਾਈ ਚੌਕਸੀ
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ…
