Category: Press Releases

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ…

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਸੰਚਾਲਨ ਲਈ ਤਾਰੀਖਾਂ ਦਾ ਐਲਾਨ ਕੀਤਾ ਹੈ। ਇਸ ਵਾਰ ਲੋਕ ਸਭਾ ਚੋਣਾਂ ਸੱਤ ਪੜਾਅਵਾਂ \’ਚ 19 ਅਪ੍ਰੈਲ ਤੋਂ ਹੋਵੇਗੀ, ਜਿਸ ਦੀ ਨਤੀਜੇ 4…

ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ \’ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ…

ਪੰਜਾਬ ਨੂੰ ਜਲਦ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲਿ੍ਹਆਂ ਸਮੇਤ ਤਿੰਨ ਕਮਿਸ਼ਨਰੇਟਾਂ…

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ \’ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ \’ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ…