Category: Press Releases

ਵਪਾਰੀਆਂ/ਉਦਯੋਗਪਤੀਆਂ ਨੇ ‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਪਾਰੀਆਂ ਨੇ ਅੱਜ ‘ਸਰਕਾਰ-ਵਪਾਰ ਮਿਲਣੀ’ ਨੂੰ ਹਾਂ ਪੱਖੀ ਹੁੰਗਾਰਾ ਮਿਲਣ ’ਤੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ…

ਪੰਜਾਬ ਸਰਕਾਰ ਸ਼ੁੱਭਕਰਨ ਦੇ ਪਰਿਵਾਰ ਦੇ ਨਾਲ, ਜਾਂਚ ਉਪਰੰਤ ਦੋਸ਼ੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ…

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ…

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ…

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ…

Trending Now