Category: Press Releases

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ…

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ…

ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ…

ਸੂਬੇ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਈ.ਟੀ.ਓ.

ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਆਪਣਾ ਹੀ ਵਿਕਾਸ ਕੀਤਾ ਹੈ ਨਾ ਕਿ ਸੂਬੇ ਦਾ। ਇਨਾਂ ਸ਼ਬਦਾਂ ਦਾ…

ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ…

ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉਤੇ ਰੱਖਿਆ, ਸਟੇਡੀਅਮ/ਖੇਡ ਮੈਦਾਨ ਅਤੇ ਆਮ ਆਦਮੀ ਕਲੀਨਿਕ ਦਾ ਨਾਮ ਵੀ ਸ਼ਹੀਦ ਦੇ ਨਾਮ ਉਤੇ ਰੱਖਿਆ ਜਾਵੇਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ…

ਅੰਮ੍ਰਿਤਸਰ ਜਿਲ੍ਹੇ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵਲੋਂ ਕੌਮੀ…

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ…

ਸਵੇਰੇ 25 ਜਨਵਰੀ ਤੋਂ ਰਾਤ 26 ਜਨਵਰੀ ਤੱਕ ਬਠਿੰਡਾ ਵਿਖੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ਉੱਤੇ ਰੋਕ

ਜ਼ਿਲ੍ਹਾ ਮੈਜਸਿਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 144 ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ…

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ…

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ \’ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ \’ਤੇ ਜ਼ੋਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ…

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ \’ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ \’ਤੇ ਜ਼ੋਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ…

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ \’ਤੇ…