Category: Punjab

ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਸ਼ਾਮ ਨੂੰ ਇਥੇ ਸੇਂਟ ਜੌਹਨ ਹਾਈ ਸਕੂਲ ਵਿਖੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ 2024 ਨੂੰ ਝੰਡੀ….

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਐਸ.ਏ.ਐਸ.ਨਗਰ, 9 ਸਤੰਬਰ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮਨਾਇਆ ਗਿਆ ਜਿਸ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਕਾਰਜਕਾਰੀ ਸਿਵਲ ਸਰਜਨ….

ਜਲਾਲਾਬਾਦ ਤੋਂ ‘ਆਪ’ ਵਿਧਾਇਕ ਸੜਕ ਹਾਦਸੇ ‘ਚ ਵਾਲ-ਵਾਲ ਬਚੇ, ਇਨੋਵਾ ਕਾਰ ਨੇ ਮਾਰੀ ਟੱਕਰ

ਪੰਜਾਬ ਦੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਕੱਲ ਬਠਿੰਡਾ ਵਿੱਚ ਹਾਦਸਾਗ੍ਰਸਤ ਹੋ ਗਈ। ਇੱਕ ਇਨੋਵਾ ਗੱਡੀ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ….

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ” ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।….

 ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ….

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ….

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995)….

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ….

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.)….

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ….

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫ਼ਿਰੋਜ਼ਪੁਰ, 23 ਅਗਸਤ 2024.           ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ….

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ….