ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇੱਕ ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ ਜਿਨ੍ਹਾਂ ਨੇ ਅੰਮ੍ਰਿਤਸਰ…