ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ
ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ \’ਤੇ…