Category: Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਧੀਆਂ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰੋਲ ਮਾਡਲ ਵਜੋਂ ਉੱਭਰ ਰਹੀਆਂ; ਜਿਨ੍ਹਾਂ ਦੀ ਸਫ਼ਲਤਾ ਮਹਿਲਾ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ…

ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਅਜੇ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ- ਕੇਜਰੀਵਾਲ 85 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹਾ ਪਟਿਆਲਾ ਸਥਿਤ…

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

• ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ ਤੁਰੰਤ ਹੱਲ ਲਈ ‘ਪੰਜਾਬ ਰਾਜ ਵਪਾਰੀ ਕਮਿਸ਼ਨ’ ਦਾ ਗਠਨ ਕੀਤਾ: ਅਰਵਿੰਦ ਕੇਜਰੀਵਾਲ * ਛੋਟੇ ਵਪਾਰੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ…

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ 3.65 ਲੱਖ ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਹੋਇਆ: ਡਾ. ਬਲਬੀਰ ਸਿੰਘ…

‘ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਸਪੀਕਰ ਵੱਲੋਂ ਸੂਬਾ ਵਾਸੀਆਂ ਨੂੰ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਅਪੀਲ ਚੰਡੀਗੜ੍ਹ, 12 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.…

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਚੰਡੀਗੜ੍ਹ/ ਲੁਧਿਆਣਾ, 12 ਜੂਨ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਲੁਧਿਆਣਾ ਨੂੰ “ਮੈਨਹੋਲ ਅਤੇ ਟੋਏ ਮੁਕਤ” ਬਣਾਉਣ ਲਈ 30 ਜੂਨ ਦੀ ਸਮਾਂ ਸੀਮਾ ਨਿਰਧਾਰਤ…

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਜਾਰੀ, 50 ਨਵੇਂ ਟਿਊਬਵੈੱਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਵੱਲੋਂ ਖਰੜ, ਜ਼ੀਰਕਪੁਰ, ਡੇਰਾ ਬੱਸੀ, ਨਵਾਂਗਾਓਂ,…

Trending Now