Category: Punjab

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ- ਕੇਜਰੀਵਾਲ ਕਾਂਗਰਸ ਨੂੰ ਮੇਰੇ ਵੱਲੋਂ ‘ਈਡੀ ਪਾਰਟੀ’ ਅਤੇ ਬੇਅਦਬੀ ਪਾਰਟੀ / ਚਿੱਟਾ ਪਾਰਟੀ…

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ ਤੋਂ ਹੋਣੀ ਚਾਹੀਦੀ ਹੈ ਸਗੋਂ ਉਨ੍ਹਾਂ ਨੂੰ ਆਪਣੀਆਂ ਕੰਪਨੀਆਂ ਵੀ ਪੰਜਾਬ ਵਿੱਚ ਹੀ ਬਣਾਉਣੀਆਂ ਚਾਹੀਦੀਆਂ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਲਈ ਨਵੀਂ ਸੇਵਾ ਪ੍ਰਵਾਸੀ ਭਾਰਤੀਆਂ, ਅੰਤਰਰਾਸ਼ਟਰੀ ਯਾਤਰੀਆਂ ਅਤੇ ਆਮ ਮੁਸਾਫ਼ਰਾਂ ਲਈ ਹੋਵੇਗੀ ਫਾਇਦੇਮੰਦ, ਰੂਟ ‘ਤੇ ਟ੍ਰਾਂਸਪੋਰਟ ਮਾਫੀਆ ਦਾ ਦਬਦਬਾ ਕਰੇਗੀ ਖ਼ਤਮ: ਹਰਪਾਲ ਸਿੰਘ…

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ-ਭਾਜਪਾ ਗਠਜੋੜ ਦਾ ਇੱਕੋ-ਇੱਕ ਮਕਸਦ ਸੱਤਾ ਹਥਿਆਉਣਾ, ਲੋਕ ਸਿਆਸੀ ਡਰਾਮੇਬਾਜ਼ੀ ਦੇ ਝਾਂਸੇ ਵਿੱਚ ਨਹੀਂ ਆਉਣਗੇ, ਭਾਜਪਾ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਦਿਆਂ 700 ਤੋਂ ਵੱਧ ਕਿਸਾਨ ਸ਼ਹੀਦ ਹੋਏ-ਮੁੱਖ ਮੰਤਰੀ ਭਗਵੰਤ…

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਕਰੀਬ 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਕਿਹਾ, “ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਵਿੱਚ…

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

•ਏ.ਡੀ.ਸੀਜ਼ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀ ਸ਼ਹਿਰ ਦੇ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਸਫ਼ਾਈ ਕਾਰਜਾਂ ਦੀ ਕਰਨਗੇ ਨਿਗਰਾਨੀ; ਨਤੀਜੇ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਹਰਜੋਤ ਬੈਂਸ •ਸਾਰੇ…

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਮੇਰੀ ਸਰਕਾਰ ਨੇ 67,037 ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਹਨ; ਪੰਜਾਬ ਵਿੱਚ ਪਹਿਲੀ ਵਾਰ ਭਰਤੀਆਂ ਪੂਰੀ ਪਾਰਦਰਸ਼ਤਾ ਅਤੇ ਬਿਨਾਂ ਸਿਫਾਰਸ਼ ਦੇ ਹੋ ਰਹੀਆਂ ਹਨ, ਹੁਣ ਨੌਕਰੀ ਲਈ…

Trending Now