Category: Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ…

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਚੰਡੀਗੜ੍ਹ 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਕੱਲ੍ਹ ਧੂਰੀ…

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਬੋਲਦਿਆਂ…

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਚੰਡੀਗੜ੍ਹ; 27 ਮਈ 2026 ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ…

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 26 ਮਈ , 2026* ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ…

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

ਨਵੀਂ ਦਿੱਲੀ, 25 ਮਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪੇਪਰ ਲੀਕ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ ਸਾਹਮਣੇ ਆਉਣ ‘ਤੇ ਪ੍ਰਧਾਨ ਮੰਤਰੀ ਤੋਂ ਕੇਂਦਰੀ…

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ 26 ਮਈ ਨੂੰ ਸੂਬੇ ਭਰ ਵਿੱਚ…

Trending Now