Category: Punjab

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ…

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.)…

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ…

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫ਼ਿਰੋਜ਼ਪੁਰ, 23 ਅਗਸਤ 2024. ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ…

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ…

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ…

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ‘ਫਰਿਸ਼ਤੇ’ ਸਕੀਮ…

ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ-ਮੁੱਖ ਮੰਤਰੀ

ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ…

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ…

ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼…

ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਪਿੰਡ ਨਿਹੋਲਕਾ ਬਲਾਕ ਮਾਜਰੀ ਵਿਖੇ ਲਗਾਇਆ ਗਿਆ ਕੈਂਪ

ਐਸ.ਏ.ਐਸ. ਨਗਰ 12 ਅਗਸਤ,2024: ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਪਿੰਡ ਨਿਹੋਲਕਾ ਵਿਖੇ ਆਤਮਾ ਸਕੀਮ…

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ…

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ…