ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਲਾਲਜੀਤ ਸਿੰਘ ਭੁੱਲਰ ਦੇ ਡੋਰ ਟੂ ਡੋਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ…