Category: Punjab

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਕੀਤੀ ਮਦਦ; ਪੰਜਾਬ ਭਰ ਵਿੱਚ ₹26.59 ਕਰੋੜ ਦੇ ਛਾਤੀ ਦੇ ਕੈਂਸਰ ਦੇ 15,494 ਇਲਾਜ

ਚੰਡੀਗੜ੍ਹ, 24 ਅਗਸਤ 2026: ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ ਲੰਬੇ ਸਮੇਂ…

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਚੰਡੀਗੜ੍ਹ 22 ਅਗਸਤ 2026: ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵਾਂ ਜੀਵਨ ਸ਼ੁਰੂ ਕਰਨ ਵਿੱਚ ਸਹਾਇਤਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ…

ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ ‘ਤੇ ਬੰਨ੍ਹ ਬਣਾਉਣ ਦੀ ਚੁੱਕੀ ਮੰਗ

ਚੰਡੀਗੜ੍ਹ, 20 ਅਗਸਤ ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ…

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਚੰਡੀਗੜ੍ਹ/ਐਸ.ਏ.ਐਸ. ਨਗਰ (ਮੋਹਾਲੀ), 20 ਅਗਸਤ: ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਕੇ ਪੰਜਾਬ…

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਨਵੀਂ ਦਿੱਲੀ, 20 ਅਗਸਤ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ…

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਾਜ਼ਿਲਕਾ; 20 ਅਗਸਤ 2026: ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ…

ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ; 19 ਅਗਸਤ 2026 ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ…