Category: Punjab

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ…

ਨਾਰਵੇ ਦੀ ਆਰਕਟਿਕ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਅਹਿਮ ਸਮਝੌਤਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ਾਨਮੱਤੇ ਇਤਿਹਾਸ ਵਿਚ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਸਮਝੌਤਾ ਹੋਂਦ ਵਿਚ ਆਇਆ ਹੈ। ਨਾਰਵੇ ਦੀ ਆਰਕਟਿਕ…

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆਂ ਭਰ ਦੀਆਂ ਚੋਟੀ ਦੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ‘ਚ ਸ਼ੁਮਾਰ

ਦੇਸ਼ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਵਿਿਦਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਚੋਟੀ ਦੀਆਂ 23…

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ \’ਤੇ ਨਜ਼ਰ ਰੱਖਣ ਲਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15…

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਲਾਚੌਰ ਦੇ ਪੋਜੇਵਾਲ ਵਿਖੇ ਸਤਿਗੁਰੂ ਸ਼੍ਰੀ ਬ੍ਰਹਮਾਨੰਦ ਮਹਾਰਾਜ ਭੂਰੀਵਾਲੇ ਜੀ ਦੀ ਬਰਸੀ ਮੌਕੇ ਹਾਜ਼ਰੀ ਭਰੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।…

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਨਸ਼ਾ ਤਸਕਰੀ ਨਾਲ…

ਪਿੰਡ ਬੇਰੀਆਂ ਵਾਲੀ ਦੀ ਸਮੁੱਚੀ ਪੰਚਾਇਤ ਹੋਈ ਆਪ ਵਿੱਚ ਸ਼ਾਮਿਲ

ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ, ਵੋਟਰਾਂ ਨੂੰ ਦਿੱਤਾ ਜਾਵੇਗਾ ਚੋਣ ਸੱਦਾ

ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।…

ਕੇਜਰੀਵਾਲ ਦਾ ਸੁਨੇਹਾ: ਮੇਰੀ ਚਿੰਤਾ ਨਾ ਕਰੋ, ਤੁਸੀਂ ਸਾਰੇ ਵੋਟ ਪਾਓ, ਤਾਨਾਸ਼ਾਹੀ ਵਿਰੁੱਧ ਵੋਟ ਕਰੋ, ਸਾਡੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਕਰੋ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ…

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ…

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ…

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ \’ਚ ਵਧਾਈ ਚੌਕਸੀ

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ…