Category: Punjab

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ…

ਅਦਾਲਤ \’ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ…

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ \’ਤੇ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ…

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਸੰਚਾਲਨ ਲਈ ਤਾਰੀਖਾਂ ਦਾ ਐਲਾਨ ਕੀਤਾ ਹੈ। ਇਸ ਵਾਰ ਲੋਕ ਸਭਾ ਚੋਣਾਂ ਸੱਤ ਪੜਾਅਵਾਂ \’ਚ 19 ਅਪ੍ਰੈਲ ਤੋਂ ਹੋਵੇਗੀ, ਜਿਸ ਦੀ ਨਤੀਜੇ 4…

ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ \’ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ…

ਪੰਜਾਬ ਨੂੰ ਜਲਦ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲਿ੍ਹਆਂ ਸਮੇਤ ਤਿੰਨ ਕਮਿਸ਼ਨਰੇਟਾਂ…

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ…

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ \’ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ \’ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ…

ਵਿੱਤ ਮੰਤਰੀ ਵੱਲੋਂ ਸ਼ਾਮ ਦਾਸ ਖੰਨਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਜਾਗਰਣ ਦੇ ਨਿਊਜ਼ ਐਡੀਟਰ ਸ੍ਰੀ ਸੁਸ਼ੀਲ ਖੰਨਾ ਦੇ ਪਿਤਾ ਅਤੇ ਹਿੰਦ ਸਮਾਚਾਰ ਦੇ ਸਾਬਕਾ ਨਿਊਜ਼ ਐਡੀਟਰ ਸ੍ਰੀ ਸ਼ਾਮ ਦਾਸ ਖੰਨਾ…

\’ਬਿਲ ਲਿਆਓ ਇਨਾਮ ਪਾਓ\’ ਸਕੀਮ; ਗਲਤ ਬਿੱਲ ਜਾਰੀ ਕਰਨ \’ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਹੋਰ ਲੋਕ ਪੱਖੀ ਪਹਿਲਕਦਮੀ

ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ…