Category: Punjab

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ…

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ…

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਨਵੀਂ ਦਿੱਲੀ 4 ਅਗਸਤ ਈ-20 ਪੈਟਰੋਲ ਦੇ ਵਿਰੋਧ ‘ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ ਮਾਰਚ ਕਰਦੇ ਹੋਏ ਉਨ੍ਹਾਂ ਦੀ ਰਿਹਾਇਸ਼ ਵੱਲ ਜਾ ਰਹੇ ਆਮ ਆਦਮੀ…

ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 4 ਅਗਸਤ 2026: ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ ਅਤੇ ਕਈ…

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਚੰਡੀਗੜ੍ਹ; 4 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ…

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ

ਚੰਡੀਗੜ੍ਹ 3 ਅਗਸਤ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ…

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ

ਚੰਡੀਗੜ੍ਹ; 3 ਅਗਸਤ 2026: ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼…