Category: Punjab

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,245 ਹੋ ਗਈ ਹੈ। ਮੁੱਖ ਮੰਤਰੀ…

ਮਾਨਸਿਕ ਸਿਹਤ ਅਤੇ ਨਸ਼ਿਆਂ ਦੇ ਸੇਵਨ ਸਬੰਧੀ ਪੈਨਲ ਚਰਚਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਦੀ ਵਿਆਪਕ ਪਹੁੰਚ ਨੂੰ ਉਜਾਗਰ ਕੀਤਾ

ਚੰਡੀਗੜ੍ਹ, 13 ਅਕਤੂਬਰ 2026: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ ਪੜਾਅ ਵਿੱਚ ਦਾਖ਼ਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ…

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ ਵਿੱਚ ਇਸ ਵਾਰਦਾਤ ਪਿੱਛੇ ਨਿੱਜੀ ਰੰਜਿਸ਼ ਹੋਣ ਦਾ ਖੁਲਾਸਾ ਹੋਇਆ ਹੈ। ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ)…

ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਈ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ: ‘ਆਪ’ ਵਿਧਾਇਕ

ਚੰਡੀਗੜ੍ਹ / ਅੰਮ੍ਰਿਤਸਰ 12 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ…

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ…

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਚੰਡੀਗੜ੍ਹ 11 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ…

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਚੰਡੀਗੜ੍ਹ 10 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ ਮੁੱਦੇ ‘ਤੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ…

Trending Now