Category: Punjab

ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ ‘ਪੰਜਾਬ ਦੇ ਗੱਦਾਰ’ ਨਾਅਰਿਆਂ ਦਾ ਕਰਨਾ ਪਿਆ ਸਾਹਮਣਾ

ਚੰਡੀਗੜ੍ਹ, 25 ਅਪ੍ਰੈਲ 2026 ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮਿਲ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ…

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ 25 ਅਪ੍ਰੈਲ 2026 ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ…

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਅਪ੍ਰੈਲ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ ‘ਬੇਅਦਬੀ’ ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ…

ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ 24 ਅਪ੍ਰੈਲ 2026* ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ…

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ*

‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ, ਭਗਵੰਤ ਮਾਨ ਸਰਕਾਰ ਨੇ ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ ਚੰਡੀਗੜ੍ਹ, 24 ਅਪ੍ਰੈਲ 2026 ਮੁੱਖ…

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਭਾਜਪਾ ਦਾ ਵਾਸ਼ਿੰਗ ਮਸ਼ੀਨ ਮਾਡਲ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਵੇਗਾ: ਮੀਤ ਹੇਅਰ ਭਾਜਪਾ ਨੇ ਆਪਣੇ ਪੁਰਾਣੇ ਵਰਕਰ ਪਿੱਛੇ ਧੱਕੇ, ਜਾਖੜ ਅਤੇ ਬਿੱਟੂ ਵਰਗੇ ਕਾਂਗਰਸੀ ਚਿਹਰਿਆਂ ਦੇ ਭਰੋਸੇ ਚੱਲ…

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਿਨਲੈਂਡ ਨਾਲ ਸਹਿਯੋਗ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ, ਪੰਜਾਬ ਦੇ ਕਲਾਸਰੂਮ ਬਿਹਤਰੀਨ, ਵਧੇਰੇ ਕਾਰਗਰ ਸਿੱਖਿਆ ਵੱਲ ਅੱਗੇ ਵਧ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟੁਰਕੂ ਤੋਂ ਪੰਜਾਬ ਤੱਕ,…

Trending Now